Online Bible

- Advertisements -




ਯਿਰਮਿਯਾਹ 27:13 - ਪਵਿੱਤਰ ਬਾਈਬਲ

13 ਜੇ ਤੂੰ ਬਾਬਲ ਦੇ ਰਾਜੇ ਦੀ ਸੇਵਾ ਕਰਨੀ ਨਹੀਂ ਮਂਨੇਗਾ ਤਾਂ ਤੂੰ ਅਤੇ ਤੇਰੇ ਲੋਕ ਦੁਸ਼ਮਣ ਦੀ ਤਲਵਾਰ, ਭੁੱਖ ਨਂਗ ਅਤੇ ਭਿਆਨਕ ਬਿਮਾਰੀਆਂ ਹੱਥੋਂ ਮਾਰੇ ਜਾਓਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਗੱਲਾਂ ਵਾਪਰਨਗੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਤੂੰ ਅਤੇ ਤੇਰੇ ਲੋਕ ਤਲਵਾਰ, ਕਾਲ ਅਤੇ ਬਵਾ ਨਾਲ ਕਿਉਂ ਮਰੋਗੇ ਜਿਵੇਂ ਯਹੋਵਾਹ ਓਹਨਾਂ ਕੌਮਾਂ ਵਿਖੇ ਬੋਲਿਆ ਜਿਹੜੀਆਂ ਬਾਬਲ ਦੇ ਪਾਤਸ਼ਾਹ ਦੀ ਟਹਿਲ ਨਾ ਕਰਨਗੀਆਂ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤੂੰ ਅਤੇ ਤੇਰੇ ਕੋਲ ਤਲਵਾਰ, ਕਾਲ ਅਤੇ ਬਵਾ ਨਾਲ ਕਿਉਂ ਮਰੋਗੇ ਜਿਵੇਂ ਯਹੋਵਾਹ ਉਹਨਾਂ ਕੌਮਾਂ ਦੇ ਬਾਰੇ ਬੋਲਿਆ ਜਿਹੜੀਆਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰਨਗੀਆਂ?

See the chapter Copy




ਯਿਰਮਿਯਾਹ 27:13

Follow us:

Advertisements


Advertisements