ਯਿਰਮਿਯਾਹ 27:14 - ਪਵਿੱਤਰ ਬਾਈਬਲ14 ਪਰ ਝੂਠੇ ਨਬੀ ਆਖ ਰਹੇ ਹਨ: ‘ਤੁਸੀਂ ਕਦੇ ਵੀ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਹੋਵੋਗੇ।’ “ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਅੱਗੇ ਝੂਠ ਦਾ ਪ੍ਰਚਾਰ ਕਰ ਰਹੇ ਹਨ। See the chapterਪਵਿੱਤਰ ਬਾਈਬਲ O.V. Bible (BSI)14 ਓਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ ਕਿ ਤੁਸੀਂ ਬਾਬਲ ਦੇ ਪਾਤਸ਼ਾਹ ਦੀ ਟਹਿਲ ਨਾ ਕਰੋਗੇ ਕਿਉਂ ਜੋ ਓਹ ਤੁਹਾਡੇ ਲਈ ਝੂਠਾ ਅਗੰਮ ਵਾਚਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ ਕਿਉਂ ਜੋ ਉਹ ਤੁਹਾਡੇ ਲਈ ਝੂਠੇ ਅਗੰਮ ਵਾਕ ਵਾਚਦੇ ਹਨ See the chapter |