ਯਿਰਮਿਯਾਹ 27:15 - ਪਵਿੱਤਰ ਬਾਈਬਲ15 ‘ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਸੀ ਭੇਜਿਆ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਹ ਝੂਠ ਦਾ ਪ੍ਰਚਾਰ ਕਰ ਰਹੇ ਨੇ ਅਤੇ ਆਖ ਰਹੇ ਨੇ ਕਿ ਸੰਦੇਸ਼ ਮੇਰੇ ਵੱਲੋਂ ਹੈ। ਇਸ ਲਈ ਮੈਂ ਤੁਹਾਨੂੰ ਯਹੂਦਾਹ ਦੇ ਲੋਕਾਂ ਨੂੰ ਦੂਰ ਭੇਜ ਦਿਆਂਗਾ ਤੁਸੀਂ ਮਰ ਜਾਵੋਗੇ। ਅਤੇ ਉਹ ਨਬੀ ਜਿਹੜੇ ਤੁਹਾਡੇ ਅੱਗੇ ਪ੍ਰਚਾਰ ਕਰ ਰਹੇ ਨੇ ਉਹ ਵੀ ਮਰ ਜਾਣਗੇ।’” See the chapterਪਵਿੱਤਰ ਬਾਈਬਲ O.V. Bible (BSI)15 ਮੈਂ ਓਹਨਾਂ ਨੂੰ ਨਹੀਂ ਘੱਲਿਆ, ਯਹੋਵਾਹ ਦਾ ਵਾਕ ਹੈ, ਪਰ ਓਹ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਮੈਂ ਤੁਹਾਨੂੰ ਹੱਕ ਦਿਆਂ ਅਤੇ ਤੁਸੀਂ ਮਿਟ ਜਾਓ, ਤੁਸੀਂ ਵੀ ਅਤੇ ਓਹ ਨਬੀ ਵੀ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ, ਪਰ ਉਹ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਮੈਂ ਤੁਹਾਨੂੰ ਹੱਕ ਦਿਆਂ ਅਤੇ ਤੁਸੀਂ ਮਿਟ ਜਾਓ, ਤੁਸੀਂ ਵੀ ਅਤੇ ਉਹ ਨਬੀ ਵੀ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ। See the chapter |