Online Bible

- Advertisements -




ਯਿਰਮਿਯਾਹ 27:16 - ਪਵਿੱਤਰ ਬਾਈਬਲ

16 ਫ਼ੇਰ ਮੈਂ ਉਨ੍ਹਾਂ ਜਾਜਕਾਂ ਅਤੇ ਹੋਰ ਸਾਰੇ ਲੋਕਾਂ ਨੂੰ ਆਖਿਆ, “ਯਹੋਵਾਹ ਆਖਦਾ ਹੈ: ਉਹ ਝੂਠੇ ਨਬੀ ਆਖ ਰਹੇ ਹਨ, ‘ਬਾਬਲ ਵਾਲਿਆਂ ਨੇ ਯਹੋਵਾਹ ਦੇ ਮੰਦਰ ਵਿੱਚੋਂ ਬਹੁਤ ਸਾਰੀਆਂ ਚੀਜ਼ਾਂ ਚੁੱਕ ਲਈਆਂ ਹਨ। ਉਹ ਚੀਜ਼ਾਂ ਛੇਤੀ ਵਾਪਸ ਲਿਆਂਦੀਆਂ ਜਾਣਗੀਆਂ।’ ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਸਾਹਮਣੇ ਝੂਠ ਦਾ ਪ੍ਰਚਾਰ ਕਰ ਰਹੇ ਨੇ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਜਦ ਮੈਂ ਜਾਜਕਾਂ ਨਾਲ ਅਤੇ ਏਸ ਸਾਰੀ ਪਰਜਾ ਨਾਲ ਗੱਲ ਕੀਤੀ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਆਪਣੇ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ ਅਤੇ ਆਖਦੇ ਹਨ, ਵੇਖੋ, ਯਹੋਵਾਹ ਦੇ ਭਵਨ ਦੇ ਭਾਂਡੇ ਬਾਬਲ ਵਿੱਚੋਂ ਛੇਤੀ ਨਾਲ ਮੁੜ ਲਿਆਂਦੇ ਜਾਣਗੇ। ਓਹ ਤਾਂ ਤੁਹਾਡੇ ਲਈ ਝੂਠੇ ਅਗੰਮ ਵਾਚਦੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਦ ਮੈਂ ਜਾਜਕਾਂ ਨਾਲ ਅਤੇ ਇਸ ਸਾਰੀ ਪਰਜਾ ਨਾਲ ਗੱਲ ਕੀਤੀ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੇ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ ਅਤੇ ਆਖਦੇ ਹਨ, ਵੇਖੋ, ਯਹੋਵਾਹ ਦੇ ਭਵਨ ਦੇ ਭਾਂਡੇ ਬਾਬਲ ਵਿੱਚੋਂ ਛੇਤੀ ਮੁੜ ਲਿਆਂਦੇ ਜਾਣਗੇ। ਉਹ ਤਾਂ ਤੁਹਾਡੇ ਲਈ ਝੂਠੇ ਅਗੰਮ ਵਾਚਦੇ ਹਨ

See the chapter Copy




ਯਿਰਮਿਯਾਹ 27:16

Follow us:

Advertisements


Advertisements