ਯਿਰਮਿਯਾਹ 27:17 - ਪਵਿੱਤਰ ਬਾਈਬਲ17 ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ। ਬਾਬਲ ਦੇ ਰਾਜੇ ਦੀ ਸੇਵਾ ਕਰੋ। ਆਪਣੀ ਸਜ਼ਾ ਨੂੰ ਪ੍ਰਵਾਨ ਕਰ ਲਵੋ ਅਤੇ ਤੁਸੀਂ ਜਿਉਂਦੇ ਰਹੋਗੇ। ਤੁਹਾਡੇ ਲਈ ਯਰੂਸ਼ਲਮ ਦੇ ਇਸ ਸ਼ਹਿਰ ਦੇ ਤਬਾਹ ਕੀਤੇ ਜਾਣ ਦਾ ਕੋਈ ਕਾਰਣ ਨਹੀਂ ਹੈ। See the chapterਪਵਿੱਤਰ ਬਾਈਬਲ O.V. Bible (BSI)17 ਓਹਨਾਂ ਦੀ ਨਾ ਸੁਣੋ! ਬਾਬਲ ਦੇ ਪਾਤਸ਼ਾਹ ਦੀ ਟਹਿਲ ਕਰੋ ਅਤੇ ਜੀਉਂਦੇ ਰਹੋ। ਏਹ ਸ਼ਹਿਰ ਕਿਉਂ ਬਰਬਾਦ ਹੋਵੇ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਹਨਾਂ ਦੀ ਨਾ ਸੁਣੋ! ਬਾਬਲ ਦੇ ਰਾਜਾ ਦੀ ਟਹਿਲ ਕਰੋ ਅਤੇ ਜੀਉਂਦੇ ਰਹੋ। ਇਹ ਸ਼ਹਿਰ ਕਿਉਂ ਬਰਬਾਦ ਹੋਵੇ? See the chapter |