Online Bible

- Advertisements -




ਯਿਰਮਿਯਾਹ 27:18 - ਪਵਿੱਤਰ ਬਾਈਬਲ

18 ਜੇ ਉਹ ਲੋਕ ਨਬੀ ਹਨ ਅਤੇ ਯਹੋਵਾਹ ਵੱਲੋਂ ਸੰਦੇਸ਼ ਪ੍ਰਾਪਤ ਕਰਦੇ ਹਨ ਤਾਂ ਉਨ੍ਹਾਂ ਨੂੰ ਪ੍ਰਾਰਥਨਾ ਕਰਨ ਦਿਓ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਹਨ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਰਾਜੇ ਦੇ ਮਹਿਲ ਅੰਦਰ ਹਨ। ਅਤੇ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਯਰੂਸ਼ਲਮ ਅੰਦਰ ਹਨ। ਉਨ੍ਹਾਂ ਨਬੀਆਂ ਨੂੰ ਪ੍ਰਾਰਥਨਾ ਕਰਨ ਦਿਓ ਕਿ ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣ।”

See the chapter Copy

ਪਵਿੱਤਰ ਬਾਈਬਲ O.V. Bible (BSI)

18 ਪਰ ਜੇ ਓਹ ਨਬੀ ਹੋਣ ਅਤੇ ਯਹੋਵਾਹ ਦਾ ਬਚਨ ਓਹਨਾਂ ਦੇ ਕੋਲ ਹੋਵੇ ਤਾਂ ਓਹ ਸੈਨਾਂ ਦੇ ਯਹੋਵਾਹ ਅੱਗੇ ਸਿਫਾਰਸ਼ ਕਰਨ ਭਈ ਓਹ ਭਾਂਡੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਵਿੱਚ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਓਹ ਬਾਬਲ ਵਿੱਚ ਨਾ ਲਿਆਂਦੇ ਜਾਣ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਪਰ ਜੇ ਉਹ ਨਬੀ ਹੋਣ ਅਤੇ ਯਹੋਵਾਹ ਦਾ ਬਚਨ ਉਹਨਾਂ ਦੇ ਕੋਲ ਹੋਵੇ ਤਾਂ ਉਹ ਸੈਨਾਂ ਦੇ ਯਹੋਵਾਹ ਅੱਗੇ ਸਿਫ਼ਾਰਸ਼ ਕਰਨ ਭਈ ਉਹ ਭਾਂਡੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਉਹ ਬਾਬਲ ਵਿੱਚ ਨਾ ਲਿਆਂਦੇ ਜਾਣ।

See the chapter Copy




ਯਿਰਮਿਯਾਹ 27:18

Follow us:

Advertisements


Advertisements