ਯਿਰਮਿਯਾਹ 27:2 - ਪਵਿੱਤਰ ਬਾਈਬਲ2 ਇਹ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਡੰਡਿਆਂ ਅਤੇ ਰਸੀਆਂ ਤੋਂ ਇੱਕ ਜੂਲਾ ਬਣਾ ਅਤੇ ਇਸ ਨੂੰ ਆਪਣੀ ਗਰਦਨ ਉੱਤੇ ਰੱਖ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਯਹੋਵਾਹ ਨੇ ਮੈਨੂੰ ਐਉਂ ਆਖਿਆ ਕਿ ਨਹਿਣ ਅਤੇ ਜੂਲੇ ਆਪਣੇ ਲਈ ਬਣਾ ਅਤੇ ਓਹਨਾਂ ਨੂੰ ਆਪਣੀ ਧੌਣ ਉੱਤੇ ਰੱਖ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਨਹਿਣ ਅਤੇ ਜੂਲੇ ਆਪਣੇ ਲਈ ਬਣਾ ਅਤੇ ਉਹਨਾਂ ਨੂੰ ਆਪਣੀ ਧੌਣ ਉੱਤੇ ਰੱਖ See the chapter |