ਯਿਰਮਿਯਾਹ 27:20 - ਪਵਿੱਤਰ ਬਾਈਬਲ20 ਨਬੂਕਦਨੱਸਰ ਉਦੋਂ ਉਨ੍ਹਾਂ ਚੀਜ਼ਾਂ ਨੂੰ ਲੈ ਕੇ ਨਹੀਂ ਗਿਆ ਜਦੋਂ ਉਸ ਨੇ ਯਹੂਦਾਹ ਦੇ ਰਾਜੇ ਯੇਹੋਇਆਚਿਨ ਨੂੰ ਕੈਦੀ ਬਣਾ ਕੇ ਲੈ ਗਿਆ ਸੀ। ਯੇਹੋਇਆਚਿਨ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਨਬੂਕਦਨੱਸਰ ਯਹੂਦਾਹ ਅਤੇ ਯਰੂਸ਼ਲਮ ਦੇ ਹੋਰ ਵੀ ਕਈ ਮਹੱਤਵਪੂਰਣ ਬੰਦਿਆਂ ਨੂੰ ਲੈ ਗਿਆ ਸੀ। See the chapterਪਵਿੱਤਰ ਬਾਈਬਲ O.V. Bible (BSI)20 ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ ਨਾਲ ਲੈ ਗਿਆ ਜਦ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯਕਾਨਯਾਹ ਨੂੰ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਸ਼ਰੀਫਾਂ ਨੂੰ ਯਰੂਸ਼ਲਮ ਵਿੱਚੋਂ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨਾ ਲੈ ਗਿਆ ਜਦ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਸ਼ਰੀਫਾਂ ਨੂੰ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਸੀ See the chapter |