ਯਿਰਮਿਯਾਹ 27:21 - ਪਵਿੱਤਰ ਬਾਈਬਲ21 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਚੀਜ਼ਾਂ ਬਾਰੇ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਅਤੇ ਯਰੂਸ਼ਲਮ ਦੇ ਰਾਜੇ ਦੇ ਮਹਿਲ ਅੰਦਰ ਹਾਲੇ ਵੀ ਰਹਿ ਗਈਆਂ ਹਨ। See the chapterਪਵਿੱਤਰ ਬਾਈਬਲ O.V. Bible (BSI)21 ਹਾਂ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਓਹਨਾਂ ਭਾਂਡਿਆਂ ਵਿਖੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਐਉਂ ਆਖਦਾ ਹੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਹਾਂ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਉਹਨਾਂ ਭਾਂਡਿਆਂ ਬਾਰੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਰਾਜਾ ਦੇ ਮਹਿਲ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਇਸ ਤਰ੍ਹਾਂ ਆਖਦਾ ਹੈ, See the chapter |