ਯਿਰਮਿਯਾਹ 27:4 - ਪਵਿੱਤਰ ਬਾਈਬਲ4 ਉਨ੍ਹਾਂ ਸੰਦੇਸ਼ਵਾਹਕਾਂ ਨੂੰ ਆਖ ਕਿ ਉਹ ਆਪਣੇ ਮਾਲਕਾਂ ਨੂੰ ਇਹ ਸੰਦੇਸ਼ ਦੇਣ। ਉਨ੍ਹਾਂ ਨੂੰ ਆਖੀਂ, ‘ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਆਪਣੇ ਮਾਲਕਾਂ ਨੂੰ ਆਖੋ ਕਿ ਮੈਂ ਇਸ ਧਰਤੀ ਨੂੰ ਅਤੇ ਇਸ ਉੱਤੇ ਵਸਣ ਵਾਲਿਆਂ ਨੂੰ ਆਖ ਕਿ See the chapterਪਵਿੱਤਰ ਬਾਈਬਲ O.V. Bible (BSI)4 ਤੂੰ ਓਹਨਾਂ ਨੂੰ ਓਹਨਾਂ ਦੇ ਮਾਲਕਾਂ ਲਈ ਏਹ ਹੁਕਮ ਦੇਈਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਭਈ ਤੁਸੀਂ ਆਪਣੇ ਮਾਲਕਾਂ ਨੂੰ ਇਉਂ ਆਖਣਾ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੂੰ ਉਹਨਾਂ ਨੂੰ ਉਹਨਾਂ ਦੇ ਮਾਲਕਾਂ ਲਈ ਇਹ ਹੁਕਮ ਦੇਈਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਤੁਸੀਂ ਆਪਣੇ ਮਾਲਕਾਂ ਨੂੰ ਐਉਂ ਆਖਣਾ, See the chapter |