Online Bible

- Advertisements -




ਯਿਰਮਿਯਾਹ 27:6 - ਪਵਿੱਤਰ ਬਾਈਬਲ

6 ਹੁਣ ਮੈਂ ਤੁਹਾਡੇ ਸਾਰੇ ਦੇਸ਼ਾਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਦੇ ਦਿੱਤਾ ਹੈ। ਉਹ ਮੇਰਾ ਸੇਵਕ ਹੈ। ਮੈਂ ਜੰਗਲੀ ਜਾਨਵਰਾਂ ਕੋਲੋਂ ਵੀ ਉਸਦਾ ਆਗਿਆ ਪਾਲਨ ਕਰਾਵਾਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਹੁਣ ਮੈਂ ਏਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸੂ ਵੀ ਭਈ ਓਹ ਉਸ ਦੀ ਸੇਵਾ ਕਰਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਹੁਣ ਮੈ ਇਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸ਼ੂ ਵੀ ਭਈ ਉਹ ਉਸ ਦੀ ਸੇਵਾ ਕਰਨ

See the chapter Copy




ਯਿਰਮਿਯਾਹ 27:6

Follow us:

Advertisements


Advertisements