ਯਿਰਮਿਯਾਹ 27:7 - ਪਵਿੱਤਰ ਬਾਈਬਲ7 ਸਾਰੀਆਂ ਕੌਮਾਂ ਨਬੂਕਦਨੱਸਰ ਉਸ ਦੇ ਪੁੱਤਰ ਅਤੇ ਉਸ ਦੇ ਪੋਤਰੇ ਦੀ ਸੇਵਾ ਕਰਨਗੀਆਂ। ਫ਼ੇਰ ਇੱਕ ਸਮਾਂ ਆਵੇਗਾ ਜਦੋਂ ਬਾਬਲ ਹਾਰ ਜਾਵੇਗਾ। ਬਹੁਤ ਸਾਰੀਆਂ ਕੌਮਾਂ ਅਤੇ ਮਹਾਨ ਰਾਜੇ ਬਾਬਲ ਨੂੰ ਆਪਣਾ ਸੇਵਕ ਬਣਾ ਲੈਣਗੇ। See the chapterਪਵਿੱਤਰ ਬਾਈਬਲ O.V. Bible (BSI)7 ਸਾਰੀਆਂ ਕੌਮਾਂ ਉਹ ਦੀ ਅਤੇ ਉਹ ਦੇ ਪੁੱਤ੍ਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੀਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਬਹੁਤ ਸਾਰੀਆਂ ਕੌਮਾਂ ਅਤੇ ਵੱਡੇ ਵੱਡੇ ਪਾਤਸ਼ਾਹ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸਾਰੀਆਂ ਕੌਮਾਂ ਉਹ ਦੀ ਉਹ ਦੇ ਪੁੱਤਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੱਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਉਹ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ See the chapter |