Online Bible

- Advertisements -




ਯਿਰਮਿਯਾਹ 28:1 - ਪਵਿੱਤਰ ਬਾਈਬਲ

1 ਯਹੂਦਾਹ ਵਿੱਚ ਰਾਜੇ ਸਿਦਕੀਯਾਹ ਦੇ ਸ਼ਾਸਨ ਦੇ ਚੌਬੇ ਵਰ੍ਹੇ ਦੇ ਪੰਜਵੇਂ ਮਹੀਨੇ ਵਿੱਚ, ਗਿਬਓਨ ਸ਼ਹਿਰ ਤੋਂ ਅੱਸ਼ੂਰ ਦੇ ਪੁੱਤਰ ਨਬੀ ਹਨਨਯਾਹ ਨੇ ਮੇਰੇ ਨਾਲ ਗੱਲ ਕੀਤੀ। ਉਸ ਨੇ ਜਾਜਕਾਂ ਅਤੇ ਸਾਰੇ ਲੋਕਾਂ ਦੀ ਹਾਜਰੀ ਵਿੱਚ ਪਰਮੇਸ਼ੁਰ ਦੇ ਮੰਦਰ ਵਿੱਚ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ,

See the chapter Copy

ਪਵਿੱਤਰ ਬਾਈਬਲ O.V. Bible (BSI)

1 ਤਾਂ ਐਉਂ ਹੋਇਆ ਕਿ ਉੱਸੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਵਰ੍ਹੇ ਦੇ ਪੰਜਵੇ ਮਹੀਨੇ ਅੱਜ਼ੂਰ ਦੇ ਪੁੱਤ੍ਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਹੋਵਾਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਮੈਨੂੰ ਆਖਿਆ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਤਦ ਇਸ ਤਰ੍ਹਾਂ ਹੋਵੇਗਾ ਕਿ ਉਸੇ ਸਾਲ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਸਾਲ ਦੇ ਪੰਜਵੇਂ ਮਹੀਨੇ ਅੱਜ਼ੂਰ ਦੇ ਪੁੱਤਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਹੋਵਾਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਮੈਨੂੰ ਆਖਿਆ,

See the chapter Copy




ਯਿਰਮਿਯਾਹ 28:1

Follow us:

Advertisements


Advertisements