ਯਿਰਮਿਯਾਹ 28:10 - ਪਵਿੱਤਰ ਬਾਈਬਲ10 ਯਿਰਮਿਯਾਹ ਨੇ ਆਪਣੀ ਗਰਦਨ ਵਿੱਚ ਜੂਲਾ ਪਾਇਆ ਹੋਇਆ ਸੀ। ਤਾਂ ਨਬੀ ਹਨਨਯਾਹ ਨੇ ਉਸ ਜੂਲੇ ਨੂੰ ਯਿਰਮਿਯਾਹ ਦੀ ਗਰਦਨ ਤੋਂ ਉਤਾਰ ਦਿੱਤਾ। ਹਨਨਯਾਹ ਨੇ ਉਸ ਜੂਲੇ ਨੂੰ ਤੋੜ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)10 ਤਾਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਲਾਹਿਆ ਅਤੇ ਉਨ ਨੂੰ ਭੰਨ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਲਾਹਿਆ ਅਤੇ ਉਹ ਨੂੰ ਭੰਨ ਦਿੱਤਾ See the chapter |