Online Bible

- Advertisements -




ਯਿਰਮਿਯਾਹ 28:11 - ਪਵਿੱਤਰ ਬਾਈਬਲ

11 ਫ਼ੇਰ ਹਨਨਯਾਹ ਉੱਚੀ ਆਵਾਜ਼ ਵਿੱਚ ਬੋਲਿਆ ਤਾਂ ਜੋ ਸਾਰੇ ਲੋਕ ਉਸ ਨੂੰ ਸੁਣ ਸੱਕਣ। ਉਸ ਨੇ ਆਖਿਆ, “ਯਹੋਵਾਹ ਆਖਦਾ ਹੈ: ‘ਇਸੇ ਤਰ੍ਹਾਂ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਦਾ ਜੂਲਾ ਤੋੜ ਦਿਆਂਗਾ। ਉਸ ਨੇ ਇਹ ਜੂਲਾ ਦੁਨੀਆਂ ਦੀਆਂ ਸਾਰੀਆਂ ਕੌਮਾਂ ਨੂੰ ਪਹਿਨਾਇਆ ਹੋਇਆ ਹੈ। ਪਰ ਮੈਂ ਦੋ ਸਾਲ ਤੋਂ ਪਹਿਲਾਂ-ਪਹਿਲਾਂ ਇਹ ਜੂਲਾ ਤੋੜ ਦਿਆਂਗਾ।’” ਹਨਨਯਾਹ ਦੇ ਇਹ ਆਖਣ ਤੋਂ ਮਗਰੋਂ, ਯਿਰਮਿਯਾਹ ਮੰਦਰ ਵਿੱਚੋਂ ਬਾਹਰ ਚੱਲਾ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਤਾਂ ਹਨਨਯਾਹ ਨੇ ਸਾਰੇ ਲੋਕਾਂ ਦੇ ਵੇਖਦਿਆਂ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਏਵੇਂ ਮੈਂ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦਾ ਜੂਲਾ ਸਾਰੀਆਂ ਕੌਮਾਂ ਦੀ ਧੌਣ ਉੱਤੋਂ ਪੂਰੇ ਦੋਂਹੁ ਵਰਿਹਾਂ ਵਿੱਚ ਭੰਨ ਦਿਆਂਗਾ! ਤਾਂ ਯਿਰਮਿਯਾਹ ਨਬੀ ਆਪਣੇ ਰਾਹ ਚੱਲਿਆ ਗਿਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਾਂ ਹਨਨਯਾਹ ਨੇ ਸਾਰੇ ਲੋਕਾਂ ਦੇ ਵੇਖਦਿਆਂ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸੇ ਤਰ੍ਹਾਂ ਮੈਂ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਜੂਲਾ ਸਾਰੀਆਂ ਕੌਮਾਂ ਦੀ ਧੌਣ ਉੱਤੋਂ ਪੂਰੇ ਦੋ ਸਾਲਾਂ ਵਿੱਚ ਭੰਨ ਦਿਆਂਗਾ। ਤਾਂ ਯਿਰਮਿਯਾਹ ਨਬੀ ਆਪਣੇ ਰਾਹ ਚੱਲਿਆ ਗਿਆ।

See the chapter Copy




ਯਿਰਮਿਯਾਹ 28:11

Follow us:

Advertisements


Advertisements