Online Bible

- Advertisements -




ਯਿਰਮਿਯਾਹ 28:12 - ਪਵਿੱਤਰ ਬਾਈਬਲ

12 ਫ਼ੇਰ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਇਹ ਗੱਲ ਉਦੋਂ ਵਾਪਰੀ ਜਦੋਂ ਹਨਨਯਾਹ ਨੇ ਯਿਰਮਿਯਾਹ ਦੀ ਗਰਦਨ ਤੋਂ ਜੂਲਾ ਲਾਹ ਕੇ ਭੰਨ ਦਿੱਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਤਦ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਭੰਨ ਦਿੱਤਾਂ ਤਾਂ ਉਸ ਦੇ ਪਿੱਛੋਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜਦ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਦਿੱਤਾ ਤਾਂ ਉਸ ਦੇ ਪਿੱਛੋਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ

See the chapter Copy




ਯਿਰਮਿਯਾਹ 28:12

Follow us:

Advertisements


Advertisements