ਯਿਰਮਿਯਾਹ 28:13 - ਪਵਿੱਤਰ ਬਾਈਬਲ13 ਯਹੋਵਾਹ ਨੇ ਯਿਰਮਿਯਾਹ ਨੂੰ ਆਖਿਆ, “ਜਾਓ ਅਤੇ ਹਨਨਯਾਹ ਨੂੰ ਆਖੋ, ਯਹੋਵਾਹ ਇਹ ਆਖਦਾ ਹੈ: ‘ਤੂੰ ਲੱਕੜੀ ਦਾ ਜੂਲਾ ਤਾਂ ਤੋੜ ਦਿੱਤਾ ਹੈ। ਪਰ ਮੈਂ ਲੱਕੜੀ ਦੇ ਜੂਲੇ ਦੀ ਬਾਵੇਂ ਲੋਹੇ ਦਾ ਜੂਲਾ ਬਣਾਵਾਂਗਾ। See the chapterਪਵਿੱਤਰ ਬਾਈਬਲ O.V. Bible (BSI)13 ਜਾਹ ਅਤੇ ਹਨਨਯਾਹ ਨੂੰ ਆਖ ਕਿ ਯਹੋਵਾਹ ਐਉਂ ਆਖਦਾ ਹੈ, ਤੈਂ ਲੱਕੜੀ ਦੇ ਜੂਲੇ ਤਾਂ ਭੰਨ ਦਿੱਤੇ ਹਨ ਪਰ ਤੈਂ ਉਨ੍ਹਾਂ ਦੇ ਥਾਂ ਲੋਹੇ ਦੇ ਜੂਲੇ ਬਣਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਜਾ ਅਤੇ ਹਨਨਯਾਹ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਲੱਕੜੀ ਦੇ ਜੂਲੇ ਤਾਂ ਭੰਨ ਦਿੱਤੇ ਹਨ ਪਰ ਤੂੰ ਉਹਨਾਂ ਦੇ ਥਾਂ ਲੋਹੇ ਦੇ ਜੂਲੇ ਬਣਾਏ See the chapter |