ਯਿਰਮਿਯਾਹ 28:15 - ਪਵਿੱਤਰ ਬਾਈਬਲ15 ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਆਖਿਆ, “ਸੁਣੋ, ਹਨਨਯਾਹ! ਯਹੋਵਾਹ ਨੇ ਤੈਨੂੰ ਨਹੀਂ ਭੇਜਿਆ। ਪਰ ਤੂੰ ਯਹੂਦਾਹ ਦੇ ਲੋਕਾਂ ਨੂੰ ਆਪਣੇ ਝੂਠ ਉੱਤੇ ਭਰੋਸਾ ਕਰਾ ਦਿੱਤਾ ਹੈ। See the chapterਪਵਿੱਤਰ ਬਾਈਬਲ O.V. Bible (BSI)15 ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਘੱਲਿਆ, ਤੂੰ ਤਾਂ ਏਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ See the chapter |