Online Bible

- Advertisements -




ਯਿਰਮਿਯਾਹ 28:16 - ਪਵਿੱਤਰ ਬਾਈਬਲ

16 ਇਸ ਲਈ ਯਹੋਵਾਹ ਇਹ ਆਖਦਾ ਹੈ, ‘ਛੇਤੀ ਹੀ ਮੈਂ ਤੈਨੂੰ ਇਸ ਦੁਨੀਆਂ ਵਿੱਚੋਂ ਚੁੱਕ ਲਵਾਂਗਾ, ਹਨਨਯਾਹ। ਤੂੰ ਇਸੇ ਸਾਲ ਮਰ ਜਾਵੇਂਗਾ। ਕਿਉਂ? ਕਿਉਂ ਕਿ ਤੂੰ ਲੋਕਾਂ ਨੂੰ ਯਹੋਵਾਹ ਦੇ ਖਿਲਾਫ਼ ਹੋਣ ਦੀ ਸਿੱਖਿਆ ਦਿੱਤੀ।’”

See the chapter Copy

ਪਵਿੱਤਰ ਬਾਈਬਲ O.V. Bible (BSI)

16 ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ। ਤੂੰ ਏਸ ਵਰ੍ਹੇ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀ ਪੁਣੇ ਨਾਲ ਬੋਲਿਆ ਹੈਂ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ। ਤੂੰ ਇਸ ਸਾਲ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀਪੁਣੇ ਨਾਲ ਬੋਲਿਆ ਹੈਂ!

See the chapter Copy




ਯਿਰਮਿਯਾਹ 28:16

Follow us:

Advertisements


Advertisements