ਯਿਰਮਿਯਾਹ 28:3 - ਪਵਿੱਤਰ ਬਾਈਬਲ3 ਦੋ ਸਾਲਾਂ ਦੇ ਖਤਮ ਹੋਣ ਤੋਂ ਪਹਿਲਾਂ ਹੀ ਮੈਂ ਉਹ ਸਾਰੀਆਂ ਚੀਜ਼ਾਂ ਵਾਪਸ ਲੈ ਆਵਾਂਗਾ ਜਿਹੜੀਆਂ ਬਾਬਲ ਦਾ ਰਾਜਾ ਨਬੂਕਦਨੱਸਰ ਯਹੋਵਾਹ ਦੇ ਮੰਦਰ ਵਿੱਚੋਂ ਚੁੱਕ ਕੇ ਬਾਬਲ ਲੈ ਗਿਆ ਹੈ। ਮੈਂ ਉਨ੍ਹਾਂ ਚੀਜ਼ਾਂ ਨੂੰ ਇੱਥੇ ਯਰੂਸ਼ਲਮ ਵਿੱਚ ਵਾਪਸ ਲਿਆਵਾਂਗਾ। See the chapterਪਵਿੱਤਰ ਬਾਈਬਲ O.V. Bible (BSI)3 ਪੂਰੇ ਦੋਂਹੁ ਵਰਿਹਾਂ ਤੀਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਏਸ ਅਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਏਸ ਅਸਥਾਨ ਨੂੰ ਮੁੜ ਲਿਆਵਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪੂਰੇ ਦੋਹਾਂ ਵਰਿਹਾਂ ਤੱਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਰਾਜਾ ਨਬੂਕਦਨੱਸਰ ਇਸ ਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਇਸ ਸਥਾਨ ਨੂੰ ਮੁੜ ਲਿਆਵਾਂਗਾ See the chapter |