Online Bible

- Advertisements -

ਯਿਰਮਿਯਾਹ 28:5 - ਪਵਿੱਤਰ ਬਾਈਬਲ

5 ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਜਵਾਬ ਦਿੱਤਾ। ਉਹ ਯਹੋਵਾਹ ਦੇ ਮੰਦਰ ਵਿੱਚ ਖਲੋਤੇ ਸਨ। ਜਾਜਕ ਅਤੇ ਉੱਥੋਂ ਦੇ ਸਾਰੇ ਲੋਕ ਯਿਰਮਿਯਾਹ ਦਾ ਜਵਾਬ ਸੁਣ ਸੱਕਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਤਦ ਯਿਰਮਿਯਾਹ ਨਬੀ ਹਨਨਯਾਹ ਨਬੀ ਨੂੰ ਜਾਜਕਾਂ ਦੇ ਵੇਖਦਿਆਂ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਖਲੋਤੇ ਸਨ ਬੋਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਦ ਯਿਰਮਿਯਾਹ ਨਬੀ ਹਨਨਯਾਹ ਨਬੀ ਨੂੰ ਜਾਜਕਾਂ ਦੇ ਵੇਖਦਿਆਂ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਖਲੋਤੇ ਸਨ ਬੋਲਿਆ

See the chapter Copy

ਯਿਰਮਿਯਾਹ 28:5

Follow us:

Advertisements

Advertisements