Online Bible

- Advertisements -




ਯਿਰਮਿਯਾਹ 28:8 - ਪਵਿੱਤਰ ਬਾਈਬਲ

8 ਹਨਨਯਾਹ, ਤੇਰੇ ਅਤੇ ਮੇਰੇ ਨਬੀ ਬਣਨ ਤੋਂ ਪਹਿਲਾਂ ਵੀ ਇੱਥੇ ਨਬੀ ਸਨ। ਉਨ੍ਹਾਂ ਨੇ ਪ੍ਰਚਾਰ ਕੀਤਾ ਸੀ ਕਿ ਜੰਗ, ਭੁੱਖਮਰੀ ਅਤੇ ਭਿਆਨਕ ਬੀਮਾਰੀਆਂ ਬਹੁਤ ਸਾਰੇ ਦੇਸ਼ਾਂ ਅਤੇ ਮਹਾਨ ਰਾਜਧਾਨੀਆਂ ਅੰਦਰ ਆਉਣਗੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਓਹਨਾਂ ਨਬੀਆਂ ਨੇ ਜਿਹੜੇ ਪੁਰਾਣੇ ਸਮਿਆਂ ਵਿੱਚ ਮੈਥੋਂ ਅਤੇ ਤੈਥੋਂ ਪਹਿਲਾਂ ਸਨ ਬਹੁਤਿਆਂ ਦੇਸ਼ਾਂ ਅਤੇ ਵੱਡੀਆਂ ਪਾਤਸ਼ਾਹੀਆਂ ਦੇ ਵਿਰੁੱਧ ਲੜਾਈ, ਬੁਰਿਆਈ ਅਤੇ ਬਵਾ ਲਈ ਅਗੰਮ ਵਾਚਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਹਨਾਂ ਨਬੀਆਂ ਨੇ ਜਿਹੜੇ ਪੁਰਾਣੇ ਸਮਿਆਂ ਵਿੱਚ ਮੈਥੋਂ ਅਤੇ ਤੈਥੋਂ ਪਹਿਲਾਂ ਸਨ ਬਹੁਤਿਆਂ ਦੇਸਾਂ ਅਤੇ ਵੱਡੀਆਂ ਪਾਤਸ਼ਾਹੀਆਂ ਦੇ ਵਿਰੁੱਧ ਲੜਾਈ, ਬੁਰਿਆਈ ਅਤੇ ਬਵਾ ਲਈ ਅਗੰਮ ਵਾਚਿਆ

See the chapter Copy




ਯਿਰਮਿਯਾਹ 28:8

Follow us:

Advertisements


Advertisements