Online Bible

- Advertisements -




ਯਿਰਮਿਯਾਹ 28:9 - ਪਵਿੱਤਰ ਬਾਈਬਲ

9 ਪਰ ਜਿਹੜਾ ਨਬੀ ਇਹ ਪ੍ਰਚਾਰ ਕਰਦਾ ਹੈ ਕਿ ਸਾਨੂੰ ਅਮਨ ਮਿਲੇਗਾ ਉਸਦੀ ਪਰੀਖਿਆ ਅਵੱਸ਼ ਹੋਣੀ ਚਾਹੀਦੀ ਹੈ ਕਿ ਕੀ ਉਸ ਨੂੰ ਯਹੋਵਾਹ ਵੱਲੋਂ ਭੇਜਿਆ ਗਿਆ ਸੀ। ਜੇ ਉਸ ਨਬੀ ਦਾ ਸੰਦੇਸ਼ ਸੱਚ ਨਿਕਲਦਾ ਹੈ ਤਾਂ ਲੋਕ ਜਾਣ ਸੱਕਣਗੇ ਕਿ ਉਸ ਨੂੰ ਸੱਚਮੁੱਚ ਯਹੋਵਾਹ ਵੱਲੋਂ ਭੇਜਿਆ ਗਿਆ ਸੀ।”

See the chapter Copy

ਪਵਿੱਤਰ ਬਾਈਬਲ O.V. Bible (BSI)

9 ਉਹ ਨਬੀ ਜਿਹੜੇ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ ਮੁੱਚ ਯਹੋਵਾਹ ਨੇ ਘੱਲਿਆ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਹ ਨਬੀ ਜਿਹੜਾ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ-ਮੁੱਚ ਯਹੋਵਾਹ ਨੇ ਭੇਜਿਆ ਸੀ

See the chapter Copy




ਯਿਰਮਿਯਾਹ 28:9

Follow us:

Advertisements


Advertisements