ਯਿਰਮਿਯਾਹ 29:1 - ਪਵਿੱਤਰ ਬਾਈਬਲ1 ਯਿਰਮਿਯਾਹ ਨੇ ਬਾਬਲ ਦੇ ਯਹੂਦੀ ਕੈਦੀਆਂ ਨੂੰ ਇੱਕ ਖਤ ਲਿਖ ਭੇਜਿਆ। ਉਸ ਨੇ ਇਹ ਖਤ ਬਜ਼ੁਰਗਾਂ, ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੂੰ ਭੇਜਿਆ ਜਿਹੜੇ ਬਾਬਲ ਵਿੱਚ ਰਹਿ ਰਹੇ ਸਨ। ਇਹ ਉਹੀ ਲੋਕ ਸਨ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਵਿੱਚੋਂ ਫ਼ੜਕੇ ਬਾਬਲ ਵਿੱਚ ਲਿਆਂਦਾ ਸੀ। See the chapterਪਵਿੱਤਰ ਬਾਈਬਲ O.V. Bible (BSI)1 ਏਹ ਉਸ ਪੱਤ੍ਰੀ ਦੀਆਂ ਗੱਲਾਂ ਹਨ ਜਿਹੜੀ ਯਿਰਮਿਯਾਹ ਨਬੀ ਨੇ ਯਰੂਸ਼ਲਮ ਤੋਂ ਅਸੀਰੀ ਦੇ ਰਹਿੰਦੇ ਬਜ਼ੁਰਗਾਂ, ਜਾਜਕਾਂ ਨਬੀਆਂ ਅਤੇ ਸਾਰੇ ਲੋਕਾਂ ਨੂੰ ਘੱਲੀ ਜਿਨ੍ਹਾਂ ਨੂੰ ਨਬੂਕਦਰੱਸਰ ਯਰੂਸ਼ਲਮ ਵਿੱਚੋਂ ਬਾਬਲ ਨੂੰ ਅਸੀਰ ਕਰ ਕੇ ਲੈ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇਹ ਉਸ ਪੱਤ੍ਰੀ ਦੀਆਂ ਗੱਲਾਂ ਹਨ ਜਿਹੜੀ ਯਿਰਮਿਯਾਹ ਨਬੀ ਨੇ ਯਰੂਸ਼ਲਮ ਤੋਂ ਗ਼ੁਲਾਮੀ ਦੇ ਰਹਿੰਦੇ ਬਜ਼ੁਰਗਾਂ, ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੂੰ ਘੱਲੀ ਜਿਹਨਾਂ ਨੂੰ ਨਬੂਕਦਨੱਸਰ ਯਰੂਸ਼ਲਮ ਵਿੱਚੋਂ ਬਾਬਲ ਨੂੰ ਗ਼ੁਲਾਮ ਕਰ ਕੇ ਲੈ ਗਿਆ See the chapter |