ਯਿਰਮਿਯਾਹ 29:10 - ਪਵਿੱਤਰ ਬਾਈਬਲ10 ਯਹੋਵਾਹ ਇਹ ਆਖਦਾ ਹੈ: “ਬਾਬਲ 70 ਵਰ੍ਹਿਆਂ ਤੀਕ ਸ਼ਕਤੀਸ਼ਾਲੀ ਰਹੇਗਾ। ਉਸ ਸਮੇਂ ਤੋਂ ਮਗਰੋਂ ਮੈਂ ਤੁਹਾਡੇ ਲੋਕਾਂ ਕੋਲ ਆਵਾਂਗਾ ਜਿਹੜੇ ਬਾਬਲ ਵਿੱਚ ਰਹਿ ਰਹੇ ਹੋ। ਮੈਂ ਤੁਹਾਨੂੰ ਯਰੂਸ਼ਲਮ ਵਾਪਸ ਲਿਆਉਣ ਦਾ ਆਪਣਾ ਸ਼ੁਭ ਇਕਰਾਰ ਪੂਰਾ ਕਰਾਂਗਾ। See the chapterਪਵਿੱਤਰ ਬਾਈਬਲ O.V. Bible (BSI)10 ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਜਦ ਬਾਬਲ ਲਈ ਸੱਤਰ ਵਰ੍ਹੇ ਪੂਰੇ ਹੋ ਜਾਣਗੇ ਮੈਂ ਤੁਹਾਡੀ ਘ਼ਬਰ ਲਵਾਂਗਾ ਅਤੇ ਮੈਂ ਤੁਹਾਨੂੰ ਏਸ ਏਸਥਾਨ ਉੱਤੇ ਫੇਰ ਲਿਆ ਕੇ ਆਪਣੀ ਭਲਿਆਈ ਦੀ ਗੱਲ ਪੂਰੀ ਕਰਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਦ ਬਾਬਲ ਲਈ ਸੱਤਰ ਸਾਲ ਪੂਰੇ ਹੋ ਜਾਣਗੇ ਮੈਂ ਤੁਹਾਡੀ ਖ਼ਬਰ ਲਵਾਂਗਾ ਅਤੇ ਮੈਂ ਤੁਹਾਨੂੰ ਇਸ ਸਥਾਨ ਉੱਤੇ ਫਿਰ ਲਿਆ ਕੇ ਆਪਣੀ ਭਲਿਆਈ ਦੀ ਗੱਲ ਪੂਰੀ ਕਰਾਂਗਾ See the chapter |