ਯਿਰਮਿਯਾਹ 29:14 - ਪਵਿੱਤਰ ਬਾਈਬਲ14 ਮੈਂ ਤੁਹਾਨੂੰ ਇਜ਼ਾਜ਼ਤ ਦਿਆਂਗਾ ਕਿ ਤੁਸੀਂ ਮੈਨੂੰ ਲੱਭ ਲਵੋ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਅਤੇ ਮੈਂ ਤੁਹਾਨੂੰ ਤੁਹਾਡੀ ਕੈਦ ਵਿੱਚੋਂ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਇਹ ਥਾਂ ਛੱਡਣ ਲਈ ਮਜ਼ਬੂਰ ਕੀਤਾ ਸੀ। ਪਰ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਉਨ੍ਹਾਂ ਥਾਵਾਂ ਵਿੱਚੋਂ ਇਕੱਠਿਆਂ ਕਰਾਂਗਾ ਜਿੱਥੇ ਮੈਂ ਤੁਹਾਨੂੰ ਭੇਜਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਅਤੇ ਮੈਂ ਤੁਹਾਨੂੰ ਇਸ ਥਾਂ ਵਾਪਸ ਲਿਆਵਾਂਗਾ।” See the chapterਪਵਿੱਤਰ ਬਾਈਬਲ O.V. Bible (BSI)14 ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਤੁਹਾਡੀ ਅਸੀਰੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਏਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੇ ਮੈਂ ਤੁਹਾਨੂੰ ਅਸੀਰ ਕਰਵਾਇਆ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਤੁਹਾਡੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਇਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮ ਕਰਵਾਇਆ ਸੀ। See the chapter |