ਯਿਰਮਿਯਾਹ 29:16 - ਪਵਿੱਤਰ ਬਾਈਬਲ16 ਪਰ ਯਹੋਵਾਹ ਇਹ ਗੱਲਾਂ ਤੁਹਾਡੇ ਉਨ੍ਹਾਂ ਸੰਬੰਧੀਆਂ ਬਾਰੇ ਆਖਦਾ ਹੈ ਜਿਨ੍ਹਾਂ ਨੂੰ ਬਾਬਲ ਲਿਆਂਦਾ ਗਿਆ ਸੀ। ਮੈਂ ਉਸ ਰਾਜੇ ਦੀ ਗੱਲ ਕਰ ਰਿਹਾ ਹਾਂ ਜਿਹੜਾ ਦਾਊਦ ਦੇ ਤਖਤ ਉੱਤੇ ਹੁਣ ਬੈਠਾ ਹੈ ਅਤੇ ਉਨ੍ਹਾਂ ਸਾਰੇ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਹਾਲੇ ਵੀ ਯਰੂਸ਼ਲਮ ਦੇ ਸ਼ਹਿਰ ਵਿੱਚ ਹਨ। See the chapterਪਵਿੱਤਰ ਬਾਈਬਲ O.V. Bible (BSI)16 ਏਸ ਲਈ ਯਹੋਵਾਹ ਉਸ ਪਾਤਸ਼ਾਹ ਦੇ ਵਿਖੇ ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਸਾਰੀ ਪਰਜਾ ਦੇ ਵਿਖੇ ਜਿਹੜੀ ਏਸ ਸ਼ਹਿਰ ਵਿੱਚ ਵੱਸਦੀ ਹੈ ਅਤੇ ਤੁਹਾਡੇ ਭਰਾਵਾਂ ਦੇ ਵਿਖੇ ਜਿਹੜੇ ਤੁਹਾਡੇ ਨਾਲ ਅਸੀਰ ਹੋ ਕੇ ਬਾਹਰ ਨਹੀਂ ਗਏ ਐਉਂ ਫ਼ਰਮਾਉਂਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਸ ਲਈ ਯਹੋਵਾਹ ਉਸ ਰਾਜਾ ਦੇ ਬਾਰੇ ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਸਾਰੀ ਪਰਜਾ ਦੇ ਬਾਰੇ ਜਿਹੜੀ ਇਸ ਸ਼ਹਿਰ ਵਿੱਚ ਵੱਸਦੀ ਹੈ ਅਤੇ ਤੁਹਾਡੇ ਭਰਾਵਾਂ ਦੇ ਬਾਰੇ ਜਿਹੜੇ ਤੁਹਾਡੇ ਨਾਲ ਗ਼ੁਲਾਮ ਹੋ ਕੇ ਬਾਹਰ ਨਹੀਂ ਗਏ ਇਸ ਤਰ੍ਹਾਂ ਆਖਦਾ ਹੈ, See the chapter |