Online Bible

- Advertisements -




ਯਿਰਮਿਯਾਹ 29:17 - ਪਵਿੱਤਰ ਬਾਈਬਲ

17 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਮੈਂ ਛੇਤੀ ਹੀ ਉਨ੍ਹਾਂ ਲੋਕਾਂ ਲਈ ਤਲਵਾਰ, ਭੁੱਖਮਰੀ ਅਤੇ ਭਿਆਨਕ ਬਿਮਾਰੀਆਂ ਭੇਜਾਂਗਾ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਹਨ। ਅਤੇ ਮੈਂ ਉਨ੍ਹਾਂ ਨੂੰ ਉਸੇ ਤਰ੍ਹਾਂ ਬਣਾ ਦਿਆਂਗਾ ਜਿਵੇਂ ਸੜੇ ਹੋਏ ਅੰਜੀਰ ਹੁੰਦੇ ਹਨ ਜਿਹੜੇ ਖਾਣ ਦੇ ਕਾਬਿਲ ਨਹੀਂ ਹੁੰਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਵੇਖੋ, ਮੈਂ ਓਹਨਾਂ ਵਿੱਚ ਤਲਵਾਰ, ਕਾਲ ਅਤੇ ਬਵਾ ਨੂੰ ਘੱਲਾਂਗਾ, ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, ਮੈਂ ਓਹਨਾਂ ਨੂੰ ਸੜੀਆਂ ਹੋਈਆਂ ਹਜੀਰਾਂ ਵਾਂਙੁ ਬਣਾਵਾਂਗਾ ਜਿਹੜੀਆਂ ਖਰਾਬ ਹੋਣ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਵੇਖੋ, ਮੈਂ ਉਹਨਾਂ ਲਈ ਤਲਵਾਰ, ਕਾਲ ਅਤੇ ਬਵਾ ਨੂੰ ਘੱਲਾਂਗਾ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਉਹਨਾਂ ਨੂੰ ਸੜੀਆਂ ਹੋਈਆਂ ਹੰਜ਼ੀਰਾਂ ਵਾਂਗੂੰ ਬਣਾਵਾਂਗਾ ਜਿਹੜੀਆਂ ਖ਼ਰਾਬ ਹੋਣ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ

See the chapter Copy




ਯਿਰਮਿਯਾਹ 29:17

Follow us:

Advertisements


Advertisements