ਯਿਰਮਿਯਾਹ 29:19 - ਪਵਿੱਤਰ ਬਾਈਬਲ19 ਮੈਂ ਇਹ ਸਾਰੀਆਂ ਗੱਲਾਂ ਵਾਪਰਨ ਦੇਵਾਂਗਾ ਕਿਉਂ ਕਿ ਯਰੂਸ਼ਲਮ ਦੇ ਉਨ੍ਹਾਂ ਲੋਕਾਂ ਨੇ ਮੇਰੇ ਸੰਦੇਸ਼ ਨੂੰ ਨਹੀਂ ਸੁਣਿਆ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਮੈਂ ਆਪਣਾ ਸੰਦੇਸ਼ ਉਨ੍ਹਾਂ ਨੂੰ ਬਾਰ-ਬਾਰ ਭੇਜਿਆ। ਮੈਂ ਆਪਣੇ ਸੇਵਕਾਂ, ਨਬੀਆਂ, ਦੀ ਵਰਤੋਂ ਉਨ੍ਹਾਂ ਲੋਕਾਂ ਨੂੰ ਆਪਣੇ ਸੰਦੇਸ਼ ਦੇਣ ਲਈ ਕੀਤੀ। ਪਰ ਲੋਕਾਂ ਨੇ ਨਹੀਂ ਸੁਣਿਆ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। See the chapterਪਵਿੱਤਰ ਬਾਈਬਲ O.V. Bible (BSI)19 ਏਸ ਲਈ ਜੋ ਓਹਨਾਂ ਮੇਰੀਆਂ ਗੱਲਾਂ ਨਹੀਂ ਸੁਣੀਆਂ, ਯਹੋਵਾਹ ਦਾ ਵਾਕ ਹੈ, ਮੈਂ ਆਪਣੇ ਦਾਸਾਂ, ਆਪਣੇ ਨਬੀਆਂ ਨੂੰ ਉਹਨਾਂ ਕੋਲ ਘੱਲਿਆ, ਸਗੋਂ ਜਤਨ ਨਾਲ ਉਨ੍ਹਾਂ ਨੂੰ ਘੱਲਿਆ, ਪਰ ਤੁਸਾਂ ਨਾ ਸੁਣਿਆ, ਯਹੋਵਾਹ ਦਾ ਵਾਕ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਇਸ ਲਈ ਜੋ ਉਹਨਾਂ ਮੇਰੀਆਂ ਗੱਲਾਂ ਨਹੀਂ ਸੁਣੀਆਂ, ਯਹੋਵਾਹ ਦਾ ਵਾਕ ਹੈ, ਮੈਂ ਆਪਣੇ ਦਾਸਾਂ, ਆਪਣੇ ਨਬੀਆਂ ਨੂੰ ਉਹਨਾਂ ਕੋਲ ਭੇਜਿਆ ਸਗੋਂ ਜਤਨ ਨਾਲ ਉਹਨਾਂ ਨੂੰ ਭੇਜਿਆ, ਪਰ ਤੁਸੀਂ ਨਾ ਸੁਣਿਆ, ਯਹੋਵਾਹ ਦਾ ਵਾਕ ਹੈ See the chapter |