ਯਿਰਮਿਯਾਹ 29:20 - ਪਵਿੱਤਰ ਬਾਈਬਲ20 “ਤੁਸੀਂ ਲੋਕ ਬੰਦੀਵਾਨ ਹੋ। ਮੈਂ ਤੁਹਾਨੂੰ ਯਰੂਸ਼ਲਮ ਛੱਡ ਕੇ ਬਾਬਲ ਜਾਣ ਲਈ ਮਜ਼ਬੂਰ ਕੀਤਾ। ਇਸ ਲਈ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ।” See the chapterਪਵਿੱਤਰ ਬਾਈਬਲ O.V. Bible (BSI)20 ਸੋ ਹੇ ਸਾਰੇ ਅਸੀਰੋ, ਜਿਨ੍ਹਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਬਾਬਲ ਨੂੰ ਘੱਲਿਆ, ਯਹੋਵਾਹ ਦਾ ਬਚਨ ਸੁਣੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਸੋ ਹੇ ਸਾਰੇ ਗੁਲਾਮੋ, ਜਿਹਨਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਬਾਬਲ ਨੂੰ ਭੇਜਿਆ, ਯਹੋਵਾਹ ਦਾ ਬਚਨ ਸੁਣੋ See the chapter |