Online Bible

- Advertisements -




ਯਿਰਮਿਯਾਹ 29:26 - ਪਵਿੱਤਰ ਬਾਈਬਲ

26 ਸ਼ਮਅਯਾਹ ਤੂੰ ਸਫ਼ਨਯਾਹ ਨੂੰ ਲਿਖੀ ਆਪਣੀ ਚਿੱਠੀ ਵਿੱਚ ਇਹ ਆਖਿਆ ਸੀ, ‘ਸਫ਼ਨਯਾਹ ਯਹੋਵਾਹ ਨੇ ਤੈਨੂੰ ਯਹੋਯਾਦਾ ਦੀ ਬਾਵੇਂ ਜਾਜਕ ਬਣਾਇਆ ਹੈ। ਤੂੰ ਯਹੋਵਾਹ ਦੇ ਮੰਦਰ ਦਾ ਸੰਚਾਲਕ ਹੋਣ ਵਾਲਾ ਹੈਂ। ਤੈਨੂੰ ਚਾਹੀਦਾ ਹੈ ਕਿ ਤੂੰ ਹਰ ਓਸ ਬੰਦੇ ਨੂੰ ਗ੍ਰਿਫ਼ਤਾਰ ਕਰ ਲਵੇਂ ਜਿਹੜਾ ਪਾਗਲਾਂ ਵਾਲੀਆਂ ਗੱਲਾਂ ਕਰਦਾ ਹੈ ਜਾਂ ਨਬੀ ਹੋਣ ਦਾ ਸਾਂਗ ਕਰਦਾ ਹੈ। ਤੈਨੂੰ ਚਾਹੀਦਾ ਹੈ ਕਿ ਉਸ ਦੇ ਪੈਰਾਂ ਵਿੱਚ ਲੱਕੜ ਦੀਆਂ ਬੇੜੀਆਂ ਅਤੇ ਗਲੇ ਵਿੱਚ ਲੋਹੇ ਦੇ ਸੰਗਲਲ ਪਾ ਦੇਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਯਹੋਵਾਹ ਨੇ ਯਹੋਯਾਦਾ ਜਾਜਕ ਦੇ ਥਾਂ ਤੈਨੂੰ ਜਾਜਕ ਬਣਾ ਦਿੱਤਾ ਭਈ ਯਹੋਵਾਹ ਦੇ ਭਵਨ ਉੱਤੇ ਜੁੰਮੇਵਾਰੀ ਹੋਵੇ ਅਤੇ ਹਰੇਕ ਜਿਹੜਾ ਕਮਲਪੁਣਾ ਕਰਦਾ ਹੈ ਅਤੇ ਅਗੰਮ ਵਾਚਦਾ ਹੈ ਤੂੰ ਉਹ ਨੂੰ ਕਾਠ ਅਤੇ ਸੰਗਲਾਂ ਵਿੱਚ ਪਾਵੇਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਯਹੋਵਾਹ ਨੇ ਯਹੋਯਾਦਾ ਜਾਜਕ ਦੇ ਥਾਂ ਤੈਨੂੰ ਜਾਜਕ ਬਣਾ ਦਿੱਤਾ ਭਈ ਯਹੋਵਾਹ ਦੇ ਭਵਨ ਉੱਤੇ ਜ਼ਿੰਮੇਵਾਰੀ ਹੋਵੇ ਅਤੇ ਹਰੇਕ ਜਿਹੜਾ ਕਮਲਪੁਣਾ ਕਰਦਾ ਹੈ ਅਤੇ ਅਗੰਮ ਵਾਚਦਾ ਹੈ ਤੂੰ ਉਸ ਨੂੰ ਕਾਠ ਅਤੇ ਸੰਗਲਾਂ ਵਿੱਚ ਪਾਵੇਂ

See the chapter Copy




ਯਿਰਮਿਯਾਹ 29:26

Follow us:

Advertisements


Advertisements