ਯਿਰਮਿਯਾਹ 29:27 - ਪਵਿੱਤਰ ਬਾਈਬਲ27 ਹੁਣ ਯਿਰਮਿਯਾਹ ਨਬੀ ਹੋਣ ਦਾ ਦਾਵ੍ਹਾ ਕਰ ਰਿਹਾ ਹੈ। ਇਸ ਲਈ ਤੂੰ ਉਸ ਨੂੰ ਕਿਉਂ ਨਹੀਂ ਝਿੜਕਿਆ? See the chapterਪਵਿੱਤਰ ਬਾਈਬਲ O.V. Bible (BSI)27 ਹੁਣ ਤੈਂ ਅਨਥੋਥੀ ਯਿਰਮਿਯਾਹ ਨੂੰ ਕਿਉਂ ਨਹੀਂ ਘੁਰਕਿਆ ਜਿਹੜਾ ਤੁਹਾਡੇ ਲਈ ਆਪਣੇ ਆਪ ਨੂੰ ਨਬੀ ਬਣਾ ਬੈਠਾ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਹੁਣ ਤੂੰ ਅੰਨਥੋਥੀ ਯਿਰਮਿਯਾਹ ਨੂੰ ਕਿਉਂ ਨਹੀਂ ਘੁਰਕਿਆ ਜਿਹੜਾ ਤੁਹਾਡੇ ਲਈ ਆਪਣੇ ਆਪ ਨੂੰ ਨਬੀ ਬਣਾ ਬੈਠਾ ਹੈ? See the chapter |