ਯਿਰਮਿਯਾਹ 29:28 - ਪਵਿੱਤਰ ਬਾਈਬਲ28 ਯਿਰਮਿਯਾਹ ਨੇ ਸਾਨੂੰ ਬਾਬਲ ਵਿੱਚ ਇਹ ਸੰਦੇਸ਼ ਭੇਜਿਆ ਹੈ: ਤੁਸੀਂ ਲੋਕ ਬਾਬਲ ਵਿੱਚ ਲੰਮਾਂ ਸਮਾਂ ਰਹੋਗੇ। ਇਸ ਲਈ ਘਰ ਬਣਾ ਕੇ ਟਿਕ ਜਾਵੋ। ਬਾਗ਼ ਲਗਾਓ ਅਤੇ ਉਨ੍ਹਾਂ ਦੇ ਫ਼ਲ ਖਾਓ।’” See the chapterਪਵਿੱਤਰ ਬਾਈਬਲ O.V. Bible (BSI)28 ਕਿਉਂ ਜੋ ਉਸ ਨੇ ਸਾਨੂੰ ਬਾਬਲ ਵਿੱਚ ਏਹ ਅਖਵਾ ਘੱਲਿਆ ਹੈ ਕਿ ਤੁਹਾਡੀ ਅਸੀਰੀ ਲੰਮੀ ਹੈ। ਤੁਸੀਂ ਘਰ ਬਣਾਓ ਅਤੇ ਵੱਸੋ, ਬਾਗ ਲਾਓ ਅਤੇ ਉਹ ਦਾ ਫਲ ਖਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਕਿਉਂ ਜੋ ਉਸ ਨੇ ਸਾਨੂੰ ਬਾਬਲ ਵਿੱਚ ਇਹ ਅਖਵਾ ਭੇਜਿਆ ਹੈ ਕਿ ਤੁਹਾਡੀ ਗ਼ੁਲਾਮੀ ਲੰਮੀ ਹੈ। ਤੁਸੀਂ ਘਰ ਬਣਾਓ ਅਤੇ ਵੱਸੋ, ਬਾਗ਼ ਲਓ ਅਤੇ ਉਹ ਦਾ ਫਲ ਖਾਓ See the chapter |