ਯਿਰਮਿਯਾਹ 29:31 - ਪਵਿੱਤਰ ਬਾਈਬਲ31 “ਯਿਰਮਿਯਾਹ, ਇਹ ਸੰਦੇਸ਼ ਬਾਬਲ ਦੇ ਸਾਰੇ ਬੰਦੀਵਾਨਾਂ ਨੂੰ ਦੇਹ: ‘ਯਹੋਵਾਹ ਨਹਲਾਮ ਪਰਿਵਾਰ ਦੇ ਬੰਦੇ ਸ਼ਮਅਯਾਹ ਬਾਰੇ ਇਹ ਆਖਦਾ ਹੈ: ਸ਼ਮਅਯਾਹ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਪਰ ਮੈਂ ਉਸ ਨੂੰ ਨਹੀਂ ਸੀ ਭੇਜਿਆ। ਸ਼ਮਅਯਾਹ ਨੇ ਤੁਹਾਨੂੰ ਇੱਕ ਝੂਠ ਉੱਤੇ ਵਿਸ਼ਵਾਸ ਦਿਵਾਇਆ ਹੈ। See the chapterਪਵਿੱਤਰ ਬਾਈਬਲ O.V. Bible (BSI)31 ਸਭ ਅਸੀਰਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਵਿਖੇ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਘੱਲਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, - See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਸਭ ਗ਼ੁਲਾਮਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਬਾਰੇ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਭੇਜਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, - See the chapter |