ਯਿਰਮਿਯਾਹ 29:4 - ਪਵਿੱਤਰ ਬਾਈਬਲ4 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਆਖਦਾ ਹੈ ਜਿਨ੍ਹਾਂ ਨੂੰ ਉਸ ਨੇ ਯਰੂਸ਼ਲਮ ਵਿੱਚੋਂ ਬਾਬਲ ਅੰਦਰ ਬੰਦੀ ਬਣਾਕੇ ਭੇਜਿਆ। See the chapterਪਵਿੱਤਰ ਬਾਈਬਲ O.V. Bible (BSI)4 ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਓਹਨਾਂ ਸਾਰਿਆਂ ਅਸੀਰਾਂ ਨੂੰ ਜਿਨ੍ਹਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਅਸੀਰ ਕਰ ਕੇ ਬਾਬਲ ਨੂੰ ਘੱਲਿਆ ਹੈ ਐਉਂ ਫ਼ਰਮਾਉਂਦਾ ਹੈ, - See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਉਹਨਾਂ ਸਾਰੀਆਂ ਗ਼ੁਲਾਮਾਂ ਨੂੰ ਜਿਹਨਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਭੇਜਿਆ ਹੈ ਇਸ ਤਰ੍ਹਾਂ ਆਖਦਾ ਹੈ, - See the chapter |