Online Bible

- Advertisements -




ਯਿਰਮਿਯਾਹ 3:10 - ਪਵਿੱਤਰ ਬਾਈਬਲ

10 ਇਸਰਾਏਲ ਦੀ ਬੇਵਫ਼ਾ ਭੈਣ (ਯਹੂਦਾਹ) ਪੂਰੇ ਦਿਲ ਨਾਲ ਮੇਰੇ ਕੋਲ ਵਾਪਸ ਨਹੀਂ ਪਰਤੀ। ਉਸ ਨੇ ਕੇਵਲ ਪਰਤਣ ਦਾ ਦਿਖਾਵਾ ਕੀਤਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਏਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮਕਰ ਨਾਲ, ਯਹੋਵਾਹ ਦਾ ਵਾਕ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਇਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮੱਕਾਰੀ ਨਾਲ, ਯਹੋਵਾਹ ਦਾ ਵਾਕ ਹੈ।

See the chapter Copy




ਯਿਰਮਿਯਾਹ 3:10

Follow us:

Advertisements


Advertisements