Online Bible

- Advertisements -




ਯਿਰਮਿਯਾਹ 3:12 - ਪਵਿੱਤਰ ਬਾਈਬਲ

12 ਯਿਰਮਿਯਾਹ, ਉੱਤਰ ਵੱਲ ਦੇਖ ਅਤੇ ਇਹ ਸੰਦੇਸ਼ ਸੁਣਾ: “‘ਇਸਰਾਏਲ ਦੇ ਬੇਵਫ਼ਾ ਲੋਕੋ, ਤੁਸੀਂ ਵਾਪਸ ਪਰਤ ਆਓ।’ ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ‘ਮੈਂ ਤੁਹਾਡੇ ਨਾਲ ਨਰਾਜ਼ ਹੋਣਾ ਛੱਡ ਦਿਆਂਗਾ। ਮੈਂ ਰਹਿਮ ਨਾਲ ਭਰਪੂਰ ਹਾਂ।’ ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ‘ਮੈਂ ਹਮੇਸ਼ਾ ਲਈ ਤੁਹਾਡੇ ਨਾਲ ਨਰਾਜ਼ ਨਹੀਂ ਹੋਵਾਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਜਾਹ, ਉੱਤਰ ਵੱਲ ਇਨ੍ਹਾਂ ਗੱਲਾਂ ਦਾ ਪਰਚਾਰ ਕਰ ਅਤੇ ਆਖ, - ਮੁੜ, ਹੇ ਆਕੀ ਇਸਰਾਏਲ, ਯਹੋਵਾਹ ਦਾ ਵਾਕ ਹੈ, ਮੈਂ ਨਹਿਰੀਆਂ ਵੱਟ ਕੇ ਤੈਨੂੰ ਨਾ ਵੇਖਾਂਗਾਂ, ਮੈਂ ਦਿਆਲੂ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਦਾ ਤੀਕ ਗੁੱਸਾ ਨਾ ਰੱਖਾਂਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜਾ, ਉੱਤਰ ਵੱਲ ਇਹਨਾਂ ਗੱਲਾਂ ਦਾ ਪਰਚਾਰ ਕਰ ਅਤੇ ਆਖ, - ਮੁੜ, ਹੇ ਆਕੀ ਇਸਰਾਏਲ, ਯਹੋਵਾਹ ਦਾ ਵਾਕ ਹੈ, ਮੈਂ ਨਹਿਰੀਆਂ ਵੱਟ ਕੇ ਤੈਨੂੰ ਨਾ ਵੇਖਾਂਗਾ, ਮੈਂ ਦਿਆਲੂ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਦਾ ਤੱਕ ਗੁੱਸਾ ਨਹੀਂ ਰੱਖਾਂਗਾ।

See the chapter Copy




ਯਿਰਮਿਯਾਹ 3:12

Follow us:

Advertisements


Advertisements