Online Bible

- Advertisements -




ਯਿਰਮਿਯਾਹ 3:13 - ਪਵਿੱਤਰ ਬਾਈਬਲ

13 ਪਰ ਤੁਹਾਨੂੰ ਆਪਣੇ-ਆਪ ਨੂੰ ਪਛਾਣ ਲੈਣਾ ਚਾਹੀਦਾ ਹੈ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸੀ। ਇਹ ਤੁਹਾਡਾ ਪਾਪ ਹੈ। ਤੁਸੀਂ ਹੋਰਨਾਂ ਕੌਮਾਂ ਦੇ ਲੋਕਾਂ ਦੇ ਬੁੱਤਾਂ ਦੀ ਉਪਾਸਨਾ ਕੀਤੀ ਸੀ। ਹਰੇਕ ਹਰੇ ਰੁੱਖ ਹੇਠਾਂ ਤੁਸੀਂ ਉਨ੍ਹਾਂ ਬੁੱਤਾਂ ਦੀ ਉਪਾਸਨਾ ਕੀਤੀ ਸੀ। ਤੁਸੀਂ ਮੇਰਾ ਹੁਕਮ ਨਹੀਂ ਮੰਨਿਆ ਸੀ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਨਿਰਾ ਆਪਣੀ ਬੁਰਿਆਈ ਨੂੰ ਮੰਨ ਲੈ, ਕਿ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਅਪਰਾਧੀ ਹੋਈ, ਅਤੇ ਤੈਂ ਆਪਣੀਆਂ ਮਿਹਰਬਾਨੀਆਂ ਨੂੰ ਓਪਰਿਆਂ ਲਈ, ਹਰ ਹਰੇ ਰੁੱਖ ਦੇ ਹੇਠ ਖਲਾਰਿਆ, ਅਤੇ ਮੇਰੀ ਅਵਾਜ਼ ਨਹੀਂ ਸੁਣੀ, ਯਹੋਵਾਹ ਦਾ ਵਾਕ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਨਿਰਾ ਆਪਣੀ ਬੁਰਿਆਈ ਨੂੰ ਮੰਨ ਲੈ, ਕਿ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਪਰਾਧੀ ਹੋਈ, ਅਤੇ ਤੂੰ ਆਪਣੀਆਂ ਮਿਹਰਬਾਨੀਆਂ ਨੂੰ ਓਪਰਿਆਂ ਲਈ, ਹਰ ਹਰੇ ਰੁੱਖ ਦੇ ਹੇਠ ਖਿਲਾਰਿਆ, ਅਤੇ ਮੇਰੀ ਅਵਾਜ਼ ਨਹੀਂ ਸੁਣੀ, ਯਹੋਵਾਹ ਦਾ ਵਾਕ ਹੈ।

See the chapter Copy




ਯਿਰਮਿਯਾਹ 3:13

Follow us:

Advertisements


Advertisements