Online Bible

- Advertisements -




ਯਿਰਮਿਯਾਹ 3:18 - ਪਵਿੱਤਰ ਬਾਈਬਲ

18 ਉਨ੍ਹਾਂ ਦਿਨਾਂ ਅੰਦਰ, ਯਹੂਦਾਹ ਦਾ ਪਰਿਵਾਰ ਇਸਰਾਏਲ ਦੇ ਪਰਿਵਾਰ ਨਾਲ ਆ ਮਿਲੇਗਾ। ਉਹ ਉੱਤਰ ਦੇ ਕਿਸੇ ਦੇਸ ਵੱਲੋਂ ਇਕੱਠੇ ਹੋਕੇ ਆਉਣਗੇ। ਉਹ ਉਸ ਧਰਤੀ ਉੱਤੇ ਆਉਣਗੇ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ।”

See the chapter Copy

ਪਵਿੱਤਰ ਬਾਈਬਲ O.V. Bible (BSI)

18 ਓਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਓਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਮਿਲਖ ਵਿੱਚ ਦਿੱਤਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ਼ ਵਿੱਚ ਦਿੱਤਾ।

See the chapter Copy




ਯਿਰਮਿਯਾਹ 3:18

Follow us:

Advertisements


Advertisements