ਯਿਰਮਿਯਾਹ 3:21 - ਪਵਿੱਤਰ ਬਾਈਬਲ21 “ਤੁਸੀਂ ਨੰਗੀਆਂ ਪਹਾੜੀਆਂ ਉੱਤੇ ਰੋਣਾ-ਧੋਣਾ ਸੁਣ ਸੱਕਦੇ ਹੋ। ਇਸਰਾਏਲ ਦੇ ਲੋਕ ਰੋ ਰਹੇ ਨੇ ਅਤੇ ਰਹਿਮ ਲਈ ਪ੍ਰਾਰਥਨਾ ਕਰ ਰਹੇ ਨੇ। ਉਹ ਬਹੁਤ ਮੰਦੇ ਬਣ ਗਏ ਸਨ। ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਗਏ ਸਨ।” See the chapterਪਵਿੱਤਰ ਬਾਈਬਲ O.V. Bible (BSI)21 ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤ੍ਰਾਂ ਦੇ ਰੋਣ ਅਤੇ ਤਰਲਿਆਂ ਦੀ, ਓਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁਲਾ ਦਿੱਤਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤਰਾਂ ਦੇ ਰੋਣ ਅਤੇ ਤਰਲਿਆਂ ਦੀ, ਉਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲਾ ਦਿੱਤਾ। See the chapter |