Online Bible

- Advertisements -




ਯਿਰਮਿਯਾਹ 3:23 - ਪਵਿੱਤਰ ਬਾਈਬਲ

23 ਪਹਾੜੀਆਂ ਉੱਤੇ ਬੁੱਤਾਂ ਦੀ ਉਪਾਸਨਾ ਕਰਨਾ ਮੂਰੱਖਤਾਈ ਸੀ। ਪਹਾੜੀਆਂ ਉੱਤੇ ਸ਼ੋਰ-ਸ਼ਰਾਬੇ ਦੀਆਂ ਸਮੂਹ ਦਾਵਤਾਂ ਗ਼ਲਤ ਸਨ। ਅਵੱਸ਼ ਹੀ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਆਉਂਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਸੱਚ ਮੁੱਚ ਟਿੱਲਿਆਂ ਅਤੇ ਪਹਾੜਾਂ ਦਾ ਰੌਲਾ ਧੋਖਾ ਹੈ, ਪਰ ਸੱਚ ਮੁੱਚ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਸੱਚ-ਮੁੱਚ ਟਿੱਲਿਆਂ ਅਤੇ ਪਹਾੜਾਂ ਦਾ ਰੌਲ਼ਾ ਧੋਖਾ ਹੈ, ਪਰ ਸੱਚ-ਮੁੱਚ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ।

See the chapter Copy




ਯਿਰਮਿਯਾਹ 3:23

Follow us:

Advertisements


Advertisements