Online Bible

- Advertisements -




ਯਿਰਮਿਯਾਹ 3:5 - ਪਵਿੱਤਰ ਬਾਈਬਲ

5 ਤੂੰ ਇਹ ਵੀ ਆਖਿਆ, ‘ਪਰਮੇਸ਼ੁਰ ਹਮੇਸ਼ਾ ਤੇਰੇ ਨਾਲ ਨਰਾਜ਼ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕਹਿਰ ਸਦਾ ਲਈ ਨਹੀਂ ਰਹੇਗਾ।’ “ਯਹੂਦਾਹ, ਤੂੰ ਇਹ ਗੱਲਾਂ ਆਖਦਾ ਹੈਂ, ਪਰ ਤੂੰ ਬਦੀ ਕਰਦਾ ਹੈਂ, ਜਿੰਨੀ ਤੂੰ ਕਰ ਸੱਕਦਾ ਹੈਂ।”

See the chapter Copy

ਪਵਿੱਤਰ ਬਾਈਬਲ O.V. Bible (BSI)

5 ਕੀ ਉਹ ਦਾ ਗੁੱਸਾ ਸਦਾ ਤੀਕ ਰਹੇਗਾ? ਕੀ ਉਹ ਆਖੀਰ ਤੀਕ ਖਿੱਝਦਾ ਰਹੇਗਾ? ਵੇਖ, ਤੂੰ ਇਉਂ ਤਾਂ ਬੋਲੀ, ਪਰ ਜਿੰਨੀਆਂ ਕਰ ਸੱਕੀ ਤੈਂ ਬੁਰਿਆਈਆਂ ਕੀਤੀਆਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਕੀ ਉਹ ਦਾ ਗੁੱਸਾ ਸਦਾ ਤੱਕ ਰਹੇਗਾ? ਕੀ ਉਹ ਆਖੀਰ ਤੱਕ ਖਿੱਝਦਾ ਰਹੇਗਾ? ਵੇਖ, ਤੂੰ ਐਉਂ ਤਾਂ ਬੋਲੀ, ਪਰ ਜਿੰਨੀਆਂ ਕਰ ਸਕੀ ਤੂੰ ਬੁਰਿਆਈਆਂ ਕੀਤੀਆਂ।

See the chapter Copy




ਯਿਰਮਿਯਾਹ 3:5

Follow us:

Advertisements


Advertisements