ਯਿਰਮਿਯਾਹ 3:9 - ਪਵਿੱਤਰ ਬਾਈਬਲ9 ਯਹੂਦਾਹ ਨੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕੀਤੀ ਕਿ ਉਹ ਵੇਸਵਾ ਵਰਗੇ ਕੰਮ ਕਰ ਰਹੀ ਸੀ। ਇਸ ਲਈ ਉਸ ਨੇ ਆਪਣੇ ਦੇਸ ਨੂੰ ‘ਨਾਪਾਕ’ ਕਰ ਦਿੱਤਾ। ਉਸ ਨੇ ਪੱਥਰ ਅਤੇ ਲਕੜੀ ਦੇ ਬਣੇ ਬੁੱਤਾਂ ਦੀ ਉਪਾਸਨਾ ਕਰਕੇ ਵਿਭਚਾਰ ਦਾ ਪਾਪ ਕੀਤਾ। See the chapterਪਵਿੱਤਰ ਬਾਈਬਲ O.V. Bible (BSI)9 ਤਾਂ ਐਉਂ ਹੋਇਆ ਕਿ ਏਸ ਲਈ ਜੋ ਉਹ ਨੂੰ ਜ਼ਨਾਹ ਕਾਰੀ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਜ਼ਨਾਹ ਕੀਤਾ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਾਂ ਇਸ ਤਰ੍ਹਾਂ ਹੋਇਆ ਕਿ ਇਸ ਲਈ ਜੋ ਉਹ ਨੂੰ ਵਿਭਚਾਰ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਵਿਭਚਾਰ ਕੀਤਾ! See the chapter |