Online Bible

- Advertisements -




ਯਿਰਮਿਯਾਹ 30:10 - ਪਵਿੱਤਰ ਬਾਈਬਲ

10 “ਇਸ ਲਈ, ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ!” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਹੇ ਇਸਰਾਏਲ ਇਸਦੇ ਕਾਰਣ ਭੈਭੀਤ ਨਾ ਹੋ। ਮੈਂ ਤੈਨੂੰ ਉਨ੍ਹਾਂ ਦੂਰ ਦੁਰਾਡੀਆਂ ਥਾਵਾਂ ਤੋਂ ਬਚਾਵਾਂਗਾ। ਮੈਂ ਤੇਰੇ ਉੱਤਰਾਧਿਕਾਰੀਆਂ ਨੂੰ ਉਸ ਦੂਰ-ਦੁਰਾਡੇ ਦੇਸ ਤੋਂ ਬਚਾਵਾਂਗਾ ਜਿੱਥੇ ਉਹ ਬੰਦੀ ਹਨ ਅਤੇ ਉਨ੍ਹਾਂ ਨੂੰ ਵਾਪਸ ਲਿਆਵਾਂਗਾ। ਯਾਕੂਬ ਨੂੰ ਫ਼ੇਰ ਸ਼ਾਂਤੀ ਮਿਲੇਗੀ। ਲੋਕ ਯਾਕੂਬ ਨੂੰ ਤੰਗ ਨਹੀਂ ਕਰਨਗੇ। ਇੱਥੇ, ਮੇਰੇ ਲੋਕਾਂ ਨੂੰ ਭੈਭੀਤ ਕਰਨ ਵਾਲਾ ਕੋਈ ਦੁਸ਼ਮਣ ਨਹੀਂ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਾਰਏਲ , ਹੇ ਇਸਰਾਏਲ, ਤੂੰ ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਓਹਨਾਂ ਦੀ ਅਸੀਰੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਮਾਨ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਬਰਾ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਗ਼ੁਲਾਮੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ।

See the chapter Copy




ਯਿਰਮਿਯਾਹ 30:10

Follow us:

Advertisements


Advertisements