Online Bible

- Advertisements -




ਯਿਰਮਿਯਾਹ 30:11 - ਪਵਿੱਤਰ ਬਾਈਬਲ

11 ਇਸਰਾਏਲ ਅਤੇ ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਨਾਲ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਅਤੇ ਮੈਂ ਤੁਹਾਨੂੰ ਬਚਾਵਾਂਗਾ। ਮੈਂ ਤੁਹਾਨੂੰ ਉਨ੍ਹਾਂ ਕੌਮਾਂ ਕੋਲ ਭੇਜਿਆ ਸੀ। ਪਰ ਮੈਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਇਹ ਠੀਕ ਹੈ, ਮੈਂ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦਿਆਂਗਾ। ਪਰ ਮੈਂ ਤੁਹਾਨੂੰ ਤਬਾਹ ਨਹੀਂ ਕਰਾਂਗਾ। ਤੁਹਾਨੂੰ ਤੁਹਾਡੇ ਮੰਦੇ ਅਮਲਾਂ ਲਈ ਅਵੱਸ਼ ਸਜ਼ਾ ਮਿਲੇਗੀ। ਪਰ ਮੈਂ ਤੁਹਾਨੂੰ ਨਿਰਪੱਖ ਹੋਕੇ ਸਬਕ ਸਿੱਖਾਵਾਂਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

11 ਮੈਂ ਤੇਰੇ ਬਚਾਉਣ ਲਈ ਤੇਰੇ ਨਾਲ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਾਰੀਆਂ ਕੌਮਾਂ ਨੂੰ ਤਾਂ ਮੂਲੋਂ ਮੁੱਢੋਂ ਮੁਕਾ ਦਿਆਂਗਾ, ਜਿਨ੍ਹਾਂ ਵਿੱਚ ਮੈਂ ਤੈਨੂੰ ਖੇਰੂੰ ਖੇਰੂੰ ਕੀਤਾ, ਪਰ ਮੈਂ ਤੈਨੂੰ ਮੂਲੋਂ ਨਾ ਮੁਕਾਵਾਂਗਾ, ਮੈਂ ਤੈਨੂੰ ਨਰਮਾਈ ਨਾਲ ਘੁਰਕਾਂਗਾ, ਪਰ ਮੈਂ ਤੈਨੂੰ ਉੱਕਾ ਹੀ ਸਜ਼ਾ ਦੇ ਬਿਨਾ ਨਾ ਛੱਡਾਂਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਮੈਂ ਤੇਰੇ ਬਚਾਉਣ ਲਈ ਤੇਰੇ ਨਾਲ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਾਰੀਆਂ ਕੌਮਾਂ ਨੂੰ ਤਾਂ ਮੂਲੋਂ ਮੁੱਢੋਂ ਮੁਕਾ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਖੇਰੂੰ-ਖੇਰੂੰ ਕੀਤਾ, ਪਰ ਮੈਂ ਤੈਨੂੰ ਮੂਲੋਂ ਨਾ ਮੁਕਾਵਾਂਗਾ, ਮੈਂ ਤੈਨੂੰ ਨਰਮਾਈ ਨਾਲ ਘੁਰਕਾਂਗਾ, ਪਰ ਮੈਂ ਤੈਨੂੰ ਉੱਕਾ ਹੀ ਸਜ਼ਾ ਦੇ ਬਿਨ੍ਹਾਂ ਨਾ ਛੱਡਾਂਗਾ।

See the chapter Copy




ਯਿਰਮਿਯਾਹ 30:11

Follow us:

Advertisements


Advertisements