Online Bible

- Advertisements -




ਯਿਰਮਿਯਾਹ 30:12 - ਪਵਿੱਤਰ ਬਾਈਬਲ

12 ਯਹੋਵਾਹ ਆਖਦਾ ਹੈ: ਇਸਰਾਏਲ ਅਤੇ ਯਹੂਦਾਹ ਦੇ ਲੋਕੋ, ਤੁਹਾਨੂੰ ਅਜਿਹਾ ਜ਼ਖਮ ਲੱਗਿਆ ਹੈ ਜਿਹੜਾ ਠੀਕ ਨਹੀਂ ਹੋ ਸੱਕਦਾ। ਤੁਹਾਨੂੰ ਨਾ ਠੀਕ ਹੋਣ ਵਾਲੀ ਚੋਟ ਲਗੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਤੇਰਾ ਘਾਓ ਅਸਾਧ ਹੈ, ਅਤੇ ਤੇਰਾ ਫੱਟ ਸਖਤ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੇਰਾ ਘਾਓ ਅਸਾਧ ਹੈ, ਅਤੇ ਤੇਰਾ ਫੱਟ ਸਖ਼ਤ ਹੈ।

See the chapter Copy




ਯਿਰਮਿਯਾਹ 30:12

Follow us:

Advertisements


Advertisements