Online Bible

- Advertisements -




ਯਿਰਮਿਯਾਹ 30:14 - ਪਵਿੱਤਰ ਬਾਈਬਲ

14 ਤੁਸੀਂ ਬਹੁਤ ਕੌਮਾਂ ਦੇ ਦੋਸਤ ਬਣ ਗਏ ਸੀ। ਪਰ ਉਹ ਕੌਮਾਂ ਤੁਹਾਡਾ ਧਿਆਨ ਨਹੀਂ ਰੱਖਦੀਆਂ। ਦੋਸਤ ਤੁਹਾਨੂੰ ਭੁੱਲ ਗਏ ਨੇ। ਮੈਂ ਤੁਹਾਨੂੰ ਦੁਸ਼ਮਣ ਵਾਂਗ ਚੋਟ ਪਹੁੰਚਾਈ। ਮੈਂ ਤੁਹਾਨੂੰ ਬਹੁਤ ਸਖਤ ਸਜ਼ਾ ਦਿੱਤੀ। ਅਜਿਹਾ ਮੈਂ ਤੁਹਾਡੇ ਵੱਡੇ ਦੋਸ਼ ਕਰਕੇ ਕੀਤਾ। ਅਜਿਹਾ ਮੈਂ ਤੁਹਾਡੇ ਬਹੁਤ ਸਾਰੇ ਪਾਪਾਂ ਕਰਕੇ ਕੀਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਤੇਰੇ ਸਾਰੇ ਪ੍ਰੇਮੀ ਤੈਨੂੰ ਭੁੱਲ ਗਏ, ਓਹ ਤੇਰੀ ਭਾਲ ਨਹੀਂ ਕਰਦੇ, ਕਿਉਂ ਜੋ ਮੈਂ ਤੈਨੂੰ ਵੈਰੀ ਦੀ ਮਾਰ ਮਾਰੀ, ਬੇ ਤਰਸ ਵੈਰੀ ਦੀ ਸਜ਼ਾ ਨਾਲ, ਤੇਰੀ ਬਦੀ ਜੋ ਵਧ ਗਈ ਸੀ, ਤੇਰੇ ਪਾਪ ਜੋ ਬਹੁਤੇ ਹੋ ਗਏ ਸਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤੇਰੇ ਸਾਰੇ ਪ੍ਰੇਮੀ ਤੈਨੂੰ ਭੁੱਲ ਗਏ, ਉਹ ਤੇਰੀ ਭਾਲ ਨਹੀਂ ਕਰਦੇ, ਕਿਉਂ ਜੋ ਮੈਂ ਤੈਨੂੰ ਵੈਰੀ ਦੀ ਮਾਰ ਮਾਰੀ, ਬੇ ਤਰਸ ਵੈਰੀ ਦੀ ਸਜ਼ਾ ਨਾਲ, ਤੇਰੀ ਬਦੀ ਜੋ ਵੱਧ ਗਈ ਸੀ, ਤੇਰੇ ਪਾਪ ਜੋ ਬਹੁਤੇ ਹੋ ਗਏ ਸਨ।

See the chapter Copy




ਯਿਰਮਿਯਾਹ 30:14

Follow us:

Advertisements


Advertisements