ਯਿਰਮਿਯਾਹ 30:15 - ਪਵਿੱਤਰ ਬਾਈਬਲ15 ਇਸਰਾਏਲ ਤੇ ਯਹੂਦਾਹ, ਤੁਸੀਂ ਆਪਣੇ ਜ਼ਖਮਾਂ ਬਾਰੇ ਚੀਕਾਂ ਕਿਉਂ ਮਾਰ ਰਹੇ ਹੋ? ਤੁਹਾਡਾ ਜ਼ਖਮ ਬਹੁਤ ਕਸ਼ਟਦਾਇੱਕ ਹੈ, ਅਤੇ ਇਸ ਦਾ ਕੋਈ ਇਲਾਜ਼ ਨਹੀਂ। ਮੈਂ, ਯਹੋਵਾਹ ਨੇ ਤੁਹਾਡੇ ਵੱਡੇ ਦੋਸ਼ ਕਾਰਣ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ। ਇਹ ਗੱਲਾਂ ਮੈਂ ਤੁਹਾਡੇ ਬਹੁਤ ਸਾਰੇ ਪਾਪਾਂ ਕਰਕੇ ਕੀਤੀਆਂ। See the chapterਪਵਿੱਤਰ ਬਾਈਬਲ O.V. Bible (BSI)15 ਤੂੰ ਆਪਣੀ ਸੱਟ ਲਈ ਕਿਉਂ ਚਿੱਲਾਉਂਦੀ ਹੈਂ? ਤੇਰਾ ਦੁਖ ਅਸਾਧ ਹੈ, ਏਸ ਕਰਕੇ ਕਿ ਤੇਰੀ ਬਦੀ ਵਧ ਗਈ, ਅਤੇ ਤੇਰੇ ਪਾਪ ਬਹੁਤ ਹੋ ਗਏ, ਮੈਂ ਤੇਰੇ ਨਾਲ ਏਹ ਕੀਤਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤੂੰ ਆਪਣੀ ਸੱਟ ਲਈ ਕਿਉਂ ਚਿੱਲਾਉਂਦੀ ਹੈਂ? ਤੇਰਾ ਦੁੱਖ ਅਸਾਧ ਹੈ, ਇਸ ਕਰਕੇ ਕਿ ਤੇਰੀ ਬਦੀ ਵੱਧ ਗਈ, ਅਤੇ ਤੇਰੇ ਪਾਪ ਬਹੁਤ ਹੋ ਗਏ, ਮੈਂ ਤੇਰੇ ਨਾਲ ਇਹ ਕੀਤਾ। See the chapter |