ਯਿਰਮਿਯਾਹ 30:17 - ਪਵਿੱਤਰ ਬਾਈਬਲ17 ਅਤੇ ਮੈਂ ਤੁਹਾਡੀ ਸਿਹਤ ਵਾਪਸ ਪਰਤਾਵਾਂਗਾ। ਅਤੇ ਮੈਂ ਤੁਹਾਡੇ ਜ਼ਖਮਾਂ ਦਾ ਇਲਾਜ਼ ਕਰਾਂਗਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਕਿਉਂ? ਕਿਉਂ ਕਿ ਹੋਰਨਾਂ ਲੋਕਾਂ ਤੁਹਾਨੂੰ ਅਛੂਤ ਆਖਿਆ। ਉਨ੍ਹਾਂ ਲੋਕਾਂ ਨੇ ਆਖਿਆ, ‘ਕੋਈ ਵੀ ਸੀਯੋਨ ਵੱਲ ਧਿਆਨ ਨਹੀਂ ਦਿੰਦਾ।’” See the chapterਪਵਿੱਤਰ ਬਾਈਬਲ O.V. Bible (BSI)17 ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਓਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!” See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਉਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!” See the chapter |