Online Bible

- Advertisements -




ਯਿਰਮਿਯਾਹ 30:19 - ਪਵਿੱਤਰ ਬਾਈਬਲ

19 ਉਨ੍ਹਾਂ ਥਾਵਾਂ ਦੇ ਲੋਕ ਉਸਤਤ ਦੇ ਗੀਤ ਗਾਉਣਗੇ। ਅਤੇ ਉੱਥੇ ਹਾਸਿਆਂ ਦਾ ਸ਼ੋਰ ਉੱਠੇਗਾ। ਮੈਂ ਉਨ੍ਹਾਂ ਨੂੰ ਢੇਰ ਸਾਰੇ ਬੱਚਿਆਂ ਦਾ ਵਰਦਾਨ ਦੇਵਾਂਗਾ। ਇਸਰਾਏਲ ਅਤੇ ਯਹੂਦਾਹ ਛੋਟੇ ਨਹੀਂ ਹੋਣਗੇ। ਮੈਂ ਉਨ੍ਹਾਂ ਨੂੰ ਇੱਜ਼ਤ ਬਖਸ਼ਾਂਗਾ। ਕੋਈ ਉਨ੍ਹਾਂ ਦੀ ਬੇਕਦਰੀ ਨਹੀਂ ਕਰ ਸੱਕੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਓਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ ਨਿੱਕਲੇਗੀ, ਮੈਂ ਓਹਨਾਂ ਨੂੰ ਵਧਾਵਾਂਗਾ ਅਤੇ ਓਹ ਘਟਣਗੇ ਨਹੀਂ, ਮੈਂ ਓਹਨਾਂ ਨੂੰ ਪਤਵੰਤੇ ਕਰਾਂਗਾ, ਓਹ ਛੋਟੇ ਨਾ ਹੋਣਗੇ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਉਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿੱਕਲੇਗੀ, ਮੈਂ ਉਹਨਾਂ ਨੂੰ ਵਧਾਵਾਂਗਾ ਅਤੇ ਉਹ ਘਟਣਗੇ ਨਹੀਂ, ਮੈਂ ਉਹਨਾਂ ਨੂੰ ਪਤਵੰਤੇ ਕਰਾਂਗਾ, ਉਹ ਛੋਟੇ ਨਾ ਹੋਣਗੇ।

See the chapter Copy




ਯਿਰਮਿਯਾਹ 30:19

Follow us:

Advertisements


Advertisements